Share this post: Share on X (Twitter) Share on Facebook Share on WhatsApp ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਵਿੱਚ 100 ਨਵੇਂ ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕੀਤੇ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਰੋਕ ਕੇ ਲੋਕਾਂ ਦਾ ਅਸ਼ੀਰਵਾਦ ਕਮਾਇਆ ਹੈ। ਦੂਜੇ ਪਾਸੇ, ਸੀਐਮ ਮਾਨ ਨੇ ਸੁਖਬੀਰ ਬਾਦਲ ‘ਤੇ ਤੰਜ ਕੱਸਦਿਆਂ ਕਿਹਾ ਕਿ ਵਿਰੋਧੀਆਂ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਏਜੰਡਾ ਨਹੀਂ ਹੈ। Post navigation ਪੰਜਾਬ ‘ਚ ਤੇਲ ਤੇ ਗੈਸ ਦੀ ਕੋਈ ਕਮੀ ਨਹੀਂ: ਸੀਐਮ ਮਾਨ ਨੇ ਅਫ਼ਵਾਹਾਂ ਨੂੰ ਕੀਤਾ ਰੱਦ; ਦੱਸਿਆ ਕਿੰਨੇ ਦਿਨਾਂ ਦਾ ਸਟਾਕ ਹੈ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ