ਨਵੀਂ ਦਿੱਲੀ: ਸ਼ੁੱਕਰਵਾਰ ਰਾਤ ਦਿੱਲੀ-NCR, ਪੰਜਾਬ, ਹਰਿਆਣਾ ਅਤੇ ਜੰਮੂ-ਕਸ਼ਮੀਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂਕੁਸ਼ ਖੇਤਰ ਵਿੱਚ ਸੀ। ਅਫਗਾਨਿਸਤਾਨ ਵਿੱਚ ਇਸ ਹਾਦਸੇ ਦੌਰਾਨ ਇੱਕ ਹੀ ਪਰਿਵਾਰ ਦੇ 8 ਲੋਕਾਂ ਦੀ ਮੌਤ ਹੋ ਗਈ ਜਦੋਂ ਉਨ੍ਹਾਂ ਦਾ ਘਰ ਢਹਿ ਗਿਆ।

Leave a Reply

Your email address will not be published. Required fields are marked *