Share this post: Share on X (Twitter) Share on Facebook Share on WhatsApp ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਰਾਜ ਸਭਾ ਵਿੱਚ ਵੱਡਾ ਫੇਰਬਦਲ ਕਰਦਿਆਂ ਰਾਘਵ ਚੱਢਾ ਨੂੰ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਪੱਤਰ ਲਿਖ ਕੇ ਸੰਸਦ ਮੈਂਬਰ ਅਸ਼ੋਕ ਮਿੱਤਲ ਨੂੰ ਨਵਾਂ ਡਿਪਟੀ ਲੀਡਰ ਨਿਯੁਕਤ ਕਰਨ ਦੀ ਮੰਗ ਕੀਤੀ ਹੈ। ਖ਼ਾਸ ਗੱਲ ਇਹ ਹੈ ਕਿ ਪਾਰਟੀ ਨੇ ਚੱਢਾ ਨੂੰ ‘ਆਪ’ ਦੇ ਕੋਟੇ ਵਿੱਚੋਂ ਬੋਲਣ ਦਾ ਸਮਾਂ ਨਾ ਦੇਣ ਦੀ ਵੀ ਅਪੀਲ ਕੀਤੀ ਹੈ। Post navigation ਪੰਜਾਬ ‘ਚ ਕਣਕ ਦੀ ਸਰਕਾਰੀ ਖ਼ਰੀਦ ਭਲਕੇ ਤੋਂ ਸ਼ੁਰੂ: 132 ਲੱਖ ਮੀਟ੍ਰਿਕ ਟਨ ਲਈ ਖ਼ਰੀਦ ਪ੍ਰਬੰਧ ਮੁਕੰਮਲ BREAKING: ਦਿੱਲੀ-NCR, ਪੰਜਾਬ ਸਮੇਤ ਕਈ ਰਾਜਾਂ ਵਿੱਚ ਭੂਚਾਲ ਦੇ ਝਟਕੇ, ਕੇਂਦਰ ਅਫਗਾਨਿਸਤਾਨ